ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਸੂਚੀ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਦੀ ਮਨਜ਼ੂਰੀ ਤੋਂ ਬਾਅਦ ਜਾਰੀ ਕੀਤੀ ਗਈ ਹੈ। ਸੂਚੀ ਮੁਤਾਬਕ ਕਾਂਗਰਸ ਨੇ ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ ਨੂੰ ਉਮੀਦਵਾਰ ਬਣਾਇਆ ਹੈ।, ਚੱਬੇਵਾਲ ਤੋਂ ਰਣਜੀਤ ਕੁਮਾਰ, ਗਿੱਦੜਬਾਹਾ ਤੋਂ ਅੰਮ੍ਰਿਤਾ ਵੜਿੰਗ, ਬਰਨਾਲਾ ਤੋਂ ਕੁਲਦੀਪ ਕੁਮਾਰ ਢਿੱਲੋਂ ਅਤੇ ਸੀਤਾਈ ਸੀਟ ਤੋਂ ਹਰੀਹਰ ਰਾਏ ਸਿੰਘਾ ਨੂੰ ਟਿਕਟ ਦਿੱਤੀ ਹੈ। Post Views: 1,402 Post navigation ਕੀ ਟਲ ਜਾਣਗੀਆਂ ਪੰਜਾਬ ਦੀਆਂ ਜਿਮਨੀ ਚੋਣਾਂ..? तोबा तोबा,50,000 लाख(5 अरब) रुपए की हेरोइन बरामद,जानिए विवरण