ਵਿਧਾਇਕ ਸ਼ੈਰੀ ਕਲਸੀ ਨੇ ਵਿਆਹ ਪੁਰਬ ਸਮਾਗਮ ਸਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਕੀਤੀ ਮੀਟਿੰਗ

ਬਟਾਲਾ : ਸੰਜੀਵ ਮਹਿਤਾ.10 ਸਤੰਬਰ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਜਗਤ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸੰਗਤਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਕੀਤੇ ਜਾ ਰਹੇ ਕੰਮਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਗੁਰਦਾਸਪੁਰ ਊਮਾ ਸ਼ੰਕਰ ਗੁਪਤਾ, ਐੱਸਐੱਸਪੀ ਬਟਾਲਾ ਸੁਹੇਲ ਕਾਸਿਮ ਮੀਰ, … Continue reading ਵਿਧਾਇਕ ਸ਼ੈਰੀ ਕਲਸੀ ਨੇ ਵਿਆਹ ਪੁਰਬ ਸਮਾਗਮ ਸਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਕੀਤੀ ਮੀਟਿੰਗ