ਬਟਾਲਾ ਸੰਜੀਵ ਮਹਿਤਾ ਬਟਾਲਾ ਦੇ ਵਿੱਚ ਬਾਬਾ ਨਾਨਕ ਜੀ ਦੇ ਵਿਆਹ ਪੁਰਬ ਤੇ ਰੌਣਕਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ । ਪ੍ਰਸ਼ਾਸਨ ਵੱਲੋਂ ਮੇਲੇ ਨੂੰ ਧੂਮ ਧਾਮ ਮਨਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅਵਸਰ ‘ਤੇ 10 ਸਤੰਬਰ ਦਿਨ ਮੰਗਲਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਸਕੂਲਾਂ, ਦਫਤਰਾਂ, ਬੋਰਡਾਂ/ਕਾਰਪੋਰੇਸ਼ਨ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ‘ਚ ਸਥਾਨਕ ਛੁੱਟੀ ਐਲਾਨੀ ਗਈ ਹੈ। Post Views: 567 Post navigation ਹਰਭਜਨ ਸਿੰਘ ਈਟੀਓ ਨੇ ਬਿਜਲੀ ਚੋਰੀ ਰੋਕਣ ਲਈ Powercom ਦੇ ਅਧਿਕਾਰੀਆਂ ਨੂੰ ਸੂਬੇ ਭਰ ‘ਚ ਵਿਸ਼ੇਸ਼ ਚੈਕਿੰਗ ਕਰਨ ਦੇ ਦਿੱਤੇ ਹੁਕਮ ਹੱਦ ਹੋ ਗਈ ਯਾਰ,ਸਾਈਬਰ ਠੱਗਾਂ ਵੱਲੋਂ ਪੰਜਾਬ ਦੇ ਸਾਬਕਾ ਡੀਜੀਪੀ ਨੂੰ ਡਿਜੀਟਲ ਗ੍ਰਿਫਤਾਰ ਕਰਕੇ 2 ਲੱਖ ਦਾ ਲਾਇਆ ਚੂਨਾ