ਮੁਹਾਲੀ ਸੰਜੀਵ ਮਹਿਤਾ: Punjab School Timings : ਪਹਿਲੀ ਅਕਤੂਬਰ ਯਾਨੀ ਮੰਗਲਵਾਰ ਤੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਸਾਰੇ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਲੱਗਣਗੇ ਤੇ ਛੁੱਟੀ 2.30 ਵਜੇ ਹੋਵੇਗੀ। ਇਸੇ ਤਰ੍ਹਾਂ ਸਾਰੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਲੱਗਣਗੇ ਤੇ 2.50 ਵਜੇ ਤਕ ਛੁੱਟੀ ਹੋਵੇਗੀ। ਸਕੂਲ ਸਿੱਖਿਆ ਵਿਭਾਗ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਇਸ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ। Post Views: 1,460 Post navigation ਹੱਦ ਹੋ ਗਈ ਯਾਰ,ਸਾਈਬਰ ਠੱਗਾਂ ਵੱਲੋਂ ਪੰਜਾਬ ਦੇ ਸਾਬਕਾ ਡੀਜੀਪੀ ਨੂੰ ਡਿਜੀਟਲ ਗ੍ਰਿਫਤਾਰ ਕਰਕੇ 2 ਲੱਖ ਦਾ ਲਾਇਆ ਚੂਨਾ Punjab Police ਨੇ ਸਰਹੱਦ ਪਾਰੋਂ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼; 6 ਕਿਲੋ ਹੈਰੋਇਨ ਤੇ ਗੋਲੀ ਸਿੱਕਾ ਬਰਾਮਦ