ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸ਼ਰਤਾਂ ਤਹਿਤ ਮੁੜ ਮਿਲੀ ਪੈਰੋਲ, ਇਸ ਸੂਬੇ ਰਹਿਣ ਤੋਂ ਮਨਾਹੀ

ਰੋਹਤਕ। ਸੰਜੀਵ ਮਹਿਤਾ. ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਮਿਲ ਗਈ ਹੈ। ਇਸ ਵਾਰ ਉਸ ਨੇ 20 ਦਿਨਾਂ ਲਈ ਪੈਰੋਲ ਲਈ ਅਰਜ਼ੀ ਦਿੱਤੀ ਸੀ, ਜੋ ਸ਼ਰਤਾਂ ਨਾਲ ਮਨਜ਼ੂਰ ਕਰ ਲਈ ਗਈ ਹੈ। ਜ਼ਿਕਰਯੋਗ ਹੈ ਕਿ ਰਾਮ ਰਹੀਮ ਦੀ ਪੈਰੋਲ ਦੀ ਅਰਜ਼ੀ ਚੋਣ ਕਮਿਸ਼ਨ ਨੂੰ ਭੇਜੀ ਗਈ ਸੀ। 20 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ … Continue reading ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸ਼ਰਤਾਂ ਤਹਿਤ ਮੁੜ ਮਿਲੀ ਪੈਰੋਲ, ਇਸ ਸੂਬੇ ਰਹਿਣ ਤੋਂ ਮਨਾਹੀ