ਚੰਡੀਗੜ੍ਹ ਸੰਜੀਵ ਮਹਿਤਾ ਤਿੰਨ ਰਾਜਾਂ ਦੀਆਂ ਉਪ ਚੋਣਾਂ ਦੀਆਂ ਤਰੀਕਾਂ ਬਦਲ ਦਿੱਤੀਆਂ ਗਈਆਂ ਹਨ। ਵੱਖ-ਵੱਖ ਤਿਉਹਾਰਾਂ ਦੇ ਮੱਦੇਨਜ਼ਰ ਕੇਰਲ, ਪੰਜਾਬ ਅਤੇ ਉੱਤਰ ਪ੍ਰਦੇਸ਼ ਦੇ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਨੂੰ ਮੁੜ ਤੈਅ ਕੀਤੀ ਗਈ ਹੈ। ਚੋਣ ਕਮਿਸ਼ਨ ਨੇ ਇਹ ਫੈਸਲਾ ਕਾਂਗਰਸ, ਭਾਜਪਾ, ਬਸਪਾ, ਆਰਐਲਡੀ ਅਤੇ ਹੋਰ ਰਾਸ਼ਟਰੀ ਅਤੇ ਰਾਜ ਪੱਧਰੀ ਪਾਰਟੀਆਂ ਦੀ ਬੇਨਤੀ ‘ਤੇ ਲਿਆ ਹੈ ਅਤੇ ਘੱਟ ਵੋਟਿੰਗ ਦੀ ਕਿਸੇ ਵੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ। ਤਿੰਨ ਰਾਜਾਂ ਕੇਰਲਾ, ਪੰਜਾਬ ਅਤੇ ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਹੁਣ 13 ਨਵੰਬਰ ਦੀ ਬਜਾਏ 20 ਨਵੰਬਰ ਨੂੰ ਹੋਣਗੀਆਂ। Post Views: 735 Post navigation ਮੌਜਾਂ ਹੀ ਮੌਜਾਂ ! ਪੰਜਾਬ ‘ਚ ਫਿਰ ਆ ਗਈਆਂ ਲਗਾਤਾਰ 3 ਛੁੱਟੀਆਂ, ਬੰਦ ਰਹਿਣਗੇ ਵਿਦਿਅਕ ਤੇ ਸਰਕਾਰੀ ਅਦਾਰੇ ਆਪ ਸਰਕਾਰ ਨੇ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਨੂੰ ਕੀਤਾ ਪ੍ਰਮੋਟ,ਪੰਜਾਬ ਦੀ ਕੀਤੀ ਲੁੱਟ ਪਰ ਨਹੀਂ ਦਿੱਤੇ ਮਹਿਲਾਵਾਂ ਨੂੰ 1000 ਰੁਪਏ — ਸੁਖਜਿੰਦਰ ਸਿੰਘ ਰੰਧਾਵਾ