ਡੇਰਾ ਬਾਬਾ ਨਾਨਕ ਸੰਜੀਵ ਮਹਿਤਾ. ਜਾਣਕਾਰੀ ਅਨੁਸਾਰ ਗੈਂਗਸਟਰਾਂ ਨਾਲ ਹੋਈ ਝੜਪ ‘ਚੋਂ ਚਾਰ ਗੋਲੀਆਂ ਚੱਲੀਆਂ ਹਨ। ਪੁਲਿਸ ਅਨੁਸਾਰ ਦੋਵੇਂ ਗੈਂਗਸਟਰਾਂ ਵਲੋਂ ਪਿਛਲੇ ਦਿਨੀਂ ਡੇਰਾ ਬਾਬਾ ਨਾਨਕ ਕਸਬਾ ‘ਚ ਇੱਕ ਦੁਕਾਨਦਾਰ ‘ਤੇ ਸ਼ਰੇਆਮ ਗੋਲੀਆਂ ਚਲਾਈਆਂ ਸਨ।